ਜ਼ਿਆਦਾ ਵਨਸਪਤੀ ਘਿਓ ਖਾਣ ਨਾਲ ਤੁਹਾਡਾ ਭਾਰ ਘੱਟ ਹੋਣ ਦੀ ਬਜਾਏ ਵਧ ਸਕਦਾ ਹੈ। ਜੇਕਰ ਤੁਹਾਨੂੰ ਪਹਿਲਾਂ ਹੀ ਫੈਟੀ ਲਿਵਰ, ਪੀਲੀਆ, ਗੈਸਟਰੋਇੰਟੇਸਟਾਈਨਲ ਦਰਦ ਵਰਗੀਆਂ ਸਮੱਸਿਆਵਾਂ ਹਨ ਤਾਂ ਤੁਹਾਨੂੰ ਵਨਸਪਤੀ ਘਿਓ ਖਾਣ ਤੋਂ ਬਚਣਾ ਚਾਹੀਦਾ ਹੈ। ਵਨਸਪਤੀ ਘਿਓ ਨੂੰ ਜ਼ਿਆਦਾ ਖਾਣ ਨਾਲ ਪਾਚਨ ਸੰਬੰਧੀ ਸਮੱਸਿਆਵਾਂ ਜਿਵੇਂ ਕਿ ਬਦਹਜ਼ਮੀ, ਫੁੱਲਣਾ ਜਾਂ ਕਬਜ਼ ਹੋ ਸਕਦੀ ਹੈ ਘਿਓ ਪੌਸ਼ਟਿਕ ਤੱਤਾਂ ਦਾ ਭੰਡਾਰ ਹੈ। ਇਹ ਸਰੀਰ ਨੂੰ ਕਈ ਤਰੀਕਿਆਂ ਨਾਲ ਲਾਭ ਪਹੁੰਚਾਉਂਦਾ ਹੈ, ਪਰ ਬਹੁਤ ਜ਼ਿਆਦਾ ਘਿਓ ਖਾਣ ਨਾਲ ਤੁਹਾਨੂੰ ਕਈ ਸਮੱਸਿਆਵਾਂ ਹੋ ਸਕਦੀਆਂ ਹਨ ਵਨਸਪਤੀ ਘਿਓ ਦੇ ਸੇਵਨ ਨਾਲ ਸ਼ੂਗਰ ਦਾ ਖ਼ਤਰਾ ਵੀ ਵੱਧ ਜਾਂਦਾ ਹੈ। ਜਿਨ੍ਹਾਂ ਲੋਕਾਂ ਨੂੰ ਦਿਲ ਦੀ ਸਮੱਸਿਆ ਹੈ ਉਨ੍ਹਾਂ ਲਈ ਜ਼ਿਆਦਾ ਮਾਤਰਾ 'ਚ ਵਨਸਪਤੀ ਘਿਓ ਖਾਣਾ ਖਤਰਨਾਕ ਸਾਬਤ ਹੋ ਸਕਦਾ ਹੈ। ਵਨਸਪਤੀ ਘਿਓ ਬ੍ਰੈਸਟ ਕੈਂਸਰ ਨੂੰ ਵਧਾਉਣ ਦਾ ਕੰਮ ਕਰਦਾ ਹੈ।