ਪਾਣੀ ਸਾਡੇ ਸਰੀਰ ਲਈ ਬਹੁਤ ਜ਼ਰੂਰੀ ਹੈ। ਹਾਲ ਹੀ ਵਿੱਚ ਇੱਕ ਨਵੇਂ ਅਧਿਐਨ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਜੋ ਲੋਕ ਘੱਟ ਪਾਣੀ ਪੀਂਦੇ ਹਨ, ਉਹ ਸਮੇਂ ਤੋਂ ਪਹਿਲਾਂ ਬੁਢਾਪਾ ਸ਼ੁਰੂ ਹੋ ਜਾਂਦੇ ਹਨ।