Hema Malini On Baghban: ਹੇਮਾ ਮਾਲਿਨੀ ਅਤੇ ਅਮਿਤਾਭ ਬੱਚਨ ਦੀ ਜੋੜੀ ਬਾਲੀਵੁੱਡ ਦੀਆਂ ਹਿੱਟ ਜੋੜੀਆਂ ਵਿੱਚੋਂ ਇੱਕ ਹੈ। ਦੋਵਾਂ ਨੇ ਕਈ ਫਿਲਮਾਂ 'ਚ ਇਕੱਠੇ ਕੰਮ ਕੀਤਾ ਹੈ।