ਇਹ ਸਿਹਤ ਲਈ ਕਈ ਤਰੀਕਿਆਂ ਨਾਲ ਫ਼ਾਇਦੇਮੰਦ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਇਸ ਨਾਲ ਸਿਹਤ ਨੂੰ ਨੁਕਸਾਨ ਵੀ ਹੋ ਸਕਦਾ ਹੈ।







'ਹੇਮੋਚਮਾਟੋਸਿਸ' ਦੇ ਰੋਗੀ ਨੂੰ ਇਸ ਦੀ ਵਰਤੋ ਤੋ ਪਰਹੇਜ਼ ਕਰਨਾ ਚਾਹੀਦਾ ਹੈ।



ਲਾਲ ਪਿਸ਼ਾਬ ਨਾਲ ਪੀੜਤ ਲੋਕਾਂ ਨੂੰ ਇਸ ਨਾਲ ਨੁਕਸਾਨ ਵੀ ਹੋ ਸਕਦਾ ਹੈ। ਇਸ ਸਥਿਤੀ ਨੂੰ ਬੀਟੁਰਿਆ ਕਿਹਾ ਜਾਂਦਾ ਹੈ।







ਗਰਭ ਅਵਸਥਾ 'ਚ ਇਸ ਦੀ ਵਰਤੋ ਕਰਨ ਤੋ ਬਚੋ।



ਚੁਕੰਦਰ ਖਾਣ ਨਾਲ ਬਲੱਡ ਪ੍ਰੈਸ਼ਰ ਹੋਰ ਵੀ ਜ਼ਿਆਦਾ ਲੋਅ ਹੋ ਸਕਦਾ ਹੈ।