ਸਾਵਣ ਦਾ ਮਹੀਨਾ ਸ਼ੁਰੂ ਹੁੰਦੇ ਹੀ ਚਾਰੇ ਪਾਸੇ ਦਾ ਮਾਹੌਲ ਭਗਤੀ ਵਾਲਾ ਬਣ ਗਿਆ ਹੈ।ਸਾਵਣ ਦਾ ਮਹੀਨਾ ਭਗਵਾਨ ਸ਼ਿਵ ਦੀ ਪੂਜਾ ਨੂੰ ਸਮਰਪਿਤ ਹੈ।