ਕਰੇਲਾ ਭਾਵੇਂ ਜ਼ਿਆਦਾਤਰ ਲੋਕਾਂ ਦੀ ਹੇਟ ਲਿਸਟ 'ਚ ਰਹਿੰਦਾ ਹੈ ਪਰ ਇਸ ਨੂੰ ਖਾਣ ਨਾਲ ਤੁਸੀਂ ਕਈ ਜ਼ਬਰਦਸਤ ਫਾਇਦੇ ਲੈ ਸਕਦੇ ਹੋ। ਹਾਲਾਂਕਿ, ਤੁਹਾਨੂੰ ਇਹ ਜ਼ਰੂਰ ਪਤਾ ਹੋਣਾ ਚਾਹੀਦਾ ਹੈ ਕਿ ਕਰੇਲੇ ਨੂੰ ਕਿਹੜੀਆਂ ਚੀਜ਼ਾਂ ਨਾਲ ਨਹੀਂ ਖਾਣਾ ਚਾਹੀਦਾ।