ਦੇਸੀ ਘਿਓ ਖਾਣਾ ਸਿਹਤ ਲਈ ਫਾਇਦੇਮੰਦ ਹੁੰਦਾ ਹੈ, ਫਿਰ ਵੀ ਲੋਕ ਘਿਓ ਖਾਣ ਤੋਂ ਪਰਹੇਜ਼ ਕਰਦੇ ਹਨ। ਕਿਉਂਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਘਿਓ ਖਾਣ ਨਾਲ ਉਨ੍ਹਾਂ ਦਾ ਭਾਰ ਵਧੇਗਾ