ਪਿਆਜ਼ ਦੀ ਵਰਤੋਂ ਹਰ ਸਬਜ਼ੀ 'ਚ ਕੀਤੀ ਜਾਂਦੀ ਹੈ। ਇਸ ਨਾਲ ਖਾਣੇ ਦਾ ਸਵਾਦ ਵਧਦਾ ਹੈ। ਕੱਚੇ ਪਿਆਜ਼ ਦੀ ਵਰਤੋਂ ਸਲਾਦ ਦੇ ਤੌਰ 'ਤੇ ਕਰਦੇ ਹਨ। ਇਸ ਨਾਲ ਸਿਹਤ ਨੂੰ ਕਈ ਫਾਇਦੇ ਹੁੰਦੇ ਹਨ। ਐਂਟੀਆਕਸੀਡੈਂਟ ਨਾਲ ਭਰਪੂਰ ਕੈਂਸਰ ਤੋਂ ਬਚਾਅ ਸ਼ੂਗਰ ਨੂੰ ਕਰੇ ਕੰਟਰੋਲ ਦਿਲ ਨੂੰ ਰੱਖੇ ਸਿਹਤਮੰਦ ਐਂਟੀ ਇੰਫਲਾਮੇਟਰੀ ਗੁਣ ਇਮਿਊਨਿਟੀ ਨੂੰ ਮਜ਼ਬੂਤ ਕਰਨ 'ਚ ਮਦਦਗਾਰ ਪਾਚਨ ਸਿਹਤ ਨੂੰ ਕਰਦਾ ਹੈ ਉਤਸ਼ਾਹਿਤ