ਦਹੀਂ ਸਿਹਤ ਲਈ ਬਹੁਤ ਹੀ ਲਾਹੇਵੰਦ ਹੁੰਦਾ ਹੈ । ਦਹੀ ‘ਚ ਅਜਿਹੇ ਤੱਤ ਹੁੰਦੇ ਹਨ ਜੋ ਤੁਹਾਨੂੰ ਨਵੀਂ ਊਰਜਾ ਦੇਣ ਦੇ ਨਾਲ ਨਾਲ ਤਰੋਤਾਜ਼ਾ ਮਹਿਸੂਸ ਕਰਵਾਉਂਦੇ ਹਨ।