ਖਜੂਰ ਵਿੱਚ ਐਂਟੀ-ਏਜਿੰਗ ਗੁਣ ਹੁੰਦੇ ਹਨ ਜੋ ਤੁਹਾਡੀ ਚਮੜੀ ਨੂੰ ਨਰਮ ਅਤੇ ਕੋਮਲ ਬਣਾਉਂਦੇ ਹਨ ਖਜੂਰ ਵਿੱਚ ਕੋਲੀਨ ਅਤੇ ਵਿਟਾਮਿਨ ਬੀ ਹੁੰਦਾ ਹੈ ਜੋ ਸਿੱਖਣ ਅਤੇ ਯਾਦਦਾਸ਼ਤ ਵਿੱਚ ਸੁਧਾਰ ਕਰਨ ਲਈ ਫਾਇਦੇਮੰਦ ਹੁੰਦਾ ਹੈ ਖਜੂਰ 'ਚ ਕਾਪਰ, ਸੇਲੇਨੀਅਮ ਅਤੇ ਮੈਗਨੀਸ਼ੀਅਮ ਭਰਪੂਰ ਮਾਤਰਾ 'ਚ ਹੁੰਦੇ ਹਨ ਜੋ ਹੱਡੀਆਂ ਨੂੰ ਮਜ਼ਬੂਤ ਰੱਖਣ 'ਚ ਮਦਦ ਕਰਦਾ ਹੈ ਰੋਜ਼ ਸਵੇਰੇ ਖਾਲੀ ਪੇਟ ਖਜੂਰ ਖਾਣ ਨਾਲ ਸਿਹਤਮੰਦ ਤਰੀਕੇ ਨਾਲ ਭਾਰ ਘਟਾ ਸਕੋਗੇ ਖਜੂਰ 'ਚ ਐਂਟੀਆਕਸੀਡੈਂਟ ਗੁਣਾਂ ਪਾਏ ਜਾਂਦੇ ਹਨ ਜੋ ਦਿਲ ਤੇ ਫੇਫੜਿਆਂ ਲਈ ਬਹੁਤ ਫਾਇਦੇਮੰਦ ਹਨ ਖਜੂਰ ਮਰਦਾਂ ਦੀ ਜਿਨਸੀ ਸਿਹਤ ਨੂੰ ਵੀ ਸੁਧਾਰਦਾ ਹੈ ਖਜੂਰ, ਮੱਖਣ ਅਤੇ ਦੁੱਧ ਨੂੰ ਮਿਲਾ ਕੇ ਸ਼ਰਬਤ ਬਣਾਓ ਅਤੇ ਸੌਣ ਤੋਂ ਪਹਿਲਾਂ ਪੀਓ ਤੇ ਚੰਗੀ ਨੀਂਦ ਲਵੋ