ਸਰਦੀ-ਜੁਕਾਮ ਵਿੱਚ ਤੁਲਸੀ ਦਾ ਪਾਣੀ ਪੀਣ ਨਾਲ ਰਾਹਤ ਮਿਲਦੀ ਹੈ



ਗਲੇ ਵਿੱਚ ਖਰਾਸ਼ ਮਹਿਸੂਸ ਹੋਣ ‘ਤੇ ਤੁਲਸੀ ਦਾ ਪਾਣੀ ਫਾਇਦੇਮੰਦ ਹੁੰਦਾ ਹੈ



ਡਾਇਬਟੀਜ਼ ਦੇ ਮਰੀਜ਼ਾਂ ਨੂੰ ਵੀ ਤੁਲਸੀ ਦਾ ਪਾਣੀ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ



ਇਸ ਨਾਲ ਸ਼ੂਗਰ ਲੈਵਲ ਕੰਟਰੋਲ ਵਿੱਚ ਰਹਿੰਦਾ ਹੈ



ਨਿਯਮਿਤ ਰੂਪ ਨਾਲ ਤੁਲਸੀ ਦਾ ਪਾਣੀ ਪੀਣ ਨਾਲ ਟਾਕਸਿਕ ਪਦਾਰਥ ਸਰੀਰ ਤੋਂ ਬਾਹਰ ਨਿਕਲ ਜਾਂਦੇ ਹਨ



ਤੁਲਸੀ ਦਾ ਪਾਣੀ ਪੀਣ ਨਾਲ ਇਮਿਊਨ ਸਿਸਟਮ ਮਜ਼ਬੂਤ ਹੋ ਜਾਂਦਾ ਹੈ



ਤੁਲਸੀ ਦਾ ਪਾਣੀ ਪੀਣ ਨਾਲ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ



ਕਬਜ਼ ਤੇ ਲੂਸ ਮੋਸ਼ਨ ਦੀ ਸਮੱਸਿਆ ਤੋਂ ਵੀ ਰਾਹਤ ਮਿਲਦੀ ਹੈ



ਰੋਜ਼ ਸਵੇਰੇ ਖਾਲੀ ਪੇਟ ਤੁਲਸੀ ਦਾ ਪਾਣੀ ਪੀਓ



ਇਸ ਨਾਲ ਵਾਇਰਲ ਇਨਫੈਕਸ਼ਨ ਤੋਂ ਕਾਫੀ ਹੱਦ ਤੱਕ ਬਚਿਆ ਜਾ ਸਕਦਾ ਹੈ