ਅਮਰੂਦ ਸਿਹਤ ਦੇ ਲਈ ਕਾਫੀ ਫਾਇਦੇਮੰਦ ਹੁੰਦਾ ਹੈ ਪਰ ਇਸ ਤੋਂ ਇਲਾਵਾ ਇਸ ਦੇ ਪੱਤੇ ਵੀ ਕਈ ਬਿਮਾਰੀਆਂ ਵਿੱਚ ਫਾਇਦੇਮੰਦ ਹੁੰਦੇ ਹਨ ਅਮਰੂਦ ਦੇ ਪੱਤਿਆਂ ਦਾ ਕਾੜ੍ਹਾ ਬਣਾ ਕੇ ਪੀਣ ਨਾਲ ਕਈ ਫਾਇਦੇ ਹੁੰਦੇ ਹਨ ਸ਼ੂਗਰ ਦੇ ਮਰੀਜ਼ਾਂ ਲਈ ਅਮਰੂਦ ਦੇ ਪੱਤੇ ਬਹੁਤ ਫਾਇਦੇਮੰਦ ਹੁੰਦੇ ਹਨ ਇਸ ਵਿੱਚ ਮੌਜੂਦ ਫੇਨੋਲਿਕ ਤੱਤ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਬਹੁਤ ਫਾਇਦੇਮੰਦ ਹੈ ਅਮਰੂਦ ਦੇ ਪੱਤਿਆਂ ਵਿੱਚ ਐਂਟੀ-ਅਲਰਜਿਕ ਗੁਣ ਪਾਏ ਜਾਂਦੇ ਹਨ ਇਹ ਐਲਰਜੀ ਦੀ ਪਰੇਸ਼ਾਨੀ ਨੂੰ ਦੂਰ ਕਰਨ ਵਿੱਚ ਫਾਇਦੇਮੰਦ ਹੈ ਇਸ ਵਿੱਚ ਐਂਟੀਬੈਕਟੀਰੀਅਲ ਗੁਣ ਪਾਏ ਜਾਂਦੇ ਹਨ, ਜੋ ਤੁਹਾਡੇ ਪਾਚਨ ਨੂੰ ਸਿਹਤਮੰਦ ਬਣਾਉਂਦੇ ਹਨ ਗੈਸਟ੍ਰਿਕ ਅਲਸਰ ਦੇ ਮਰੀਜ਼ਾਂ ਨੂੰ ਕਾੜ੍ਹਾ ਬਣਾ ਕੇ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ ਇਸ ਵਿੱਚ ਐਂਟੀ-ਏਜਿੰਗ ਗੁਣ ਹੁੰਦੇ ਹਨ