ਰੋਜ਼ ਸਵੇਰੇ ਕੋਸੇ ਪਾਣੀ ਵਿੱਚ ਘਿਓ ਮਿਲਾ ਕੇ ਪੀਣ ਨਾਲ ਕਈ ਫਾਇਦੇ ਹੁੰਦੇ ਹਨ ਇਮਿਊਨਿਟੀ ਸਟ੍ਰੋਂਗ ਹੁੰਦੀ ਹੈ ਜੋੜਾਂ ਦੇ ਦਰਦ ਵਿੱਚ ਆਰਾਮ ਮਿਲਦਾ ਹੈ ਰਾਤ ਨੂੰ ਇਸ ਨੂੰ ਪੀਣ ਨਾਲ ਚੰਗੀ ਨੀਂਦ ਆਉਂਦੀ ਹੈ ਬਲੱਡ ਸਰਕੂਲੇਸ਼ਨ ਸਹੀ ਰਹਿੰਦਾ ਹੈ ਅੱਖਾਂ ਦੀ ਰੋਸ਼ਨੀ ਤੇਜ਼ ਹੁੰਦੀ ਹੈ ਕੈਂਸਰ ਦੇ ਖਤਰੇ ਨੂੰ ਘੱਟ ਕੀਤਾ ਜਾ ਸਕਦਾ ਹੈ ਪਾਚਨ ਕਿਰਿਆ ਚੰਗੀ ਹੁੰਦੀ ਹੈ ਭਾਰ ਘਟਾਉਣ ਵਿੱਚ ਮਦਦਗਾਰ ਸਾਬਤ ਹੁੰਦੀ ਹੈ ਸਕਿਨ ‘ਤੇ ਨੈਚੂਰਲ ਗਲੋਅ ਵੱਧ ਆਉਂਦਾ ਹੈ