ਸਰਦੀਆਂ ਵਿੱਚ ਰੋਜ਼ਾਨਾ ਸੰਤਰਾ ਖਾਣ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਸੰਤਰੇ ਵਿੱਚ ਵਿਟਾਮਿਨ ਸੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ ਜੋ ਸਰੀਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ।