ਅੰਡੇ ਵਿੱਚ ਪ੍ਰੋਟੀਨ ਕਾਫੀ ਚੰਗੀ ਮਾਤਰਾ ਵਿੱਚ ਹੁੰਦਾ ਹੈ ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਸਾਰਿਆਂ ਨੂੰ ਰੋਜ਼ ਇੱਕ ਅੰਡਾ ਜ਼ਰੂਰ ਖਾਣਾ ਚਾਹੀਦਾ ਹੈ ਉਬਲਿਆ ਹੋਇਆ ਅੰਡਾ ਖਾਣ ਨਾਲ ਸਿਹਤ ਨੂੰ ਬਹੁਤ ਫਾਇਦੇ ਹੁੰਦੇ ਹਨ ਸਰਦੀ-ਜ਼ੁਕਾਮ ਵਿੱਚ ਫਾਇਦੇਮੰਦ ਸਰੀਰ ਵਿੱਚ ਖੂਨ ਦੀ ਕਮੀ ਹੋਣ ਤੋਂ ਬਚਾਉਂਦਾ ਇਮਿਊਨਿਟੀ ਮਜ਼ਬੂਤ ਬਣਾਉਣ ਵਿੱਚ ਮਦਦਗਾਰ ਸਰੀਰ ਨੂੰ ਤਾਕਤ ਦਿੰਦਾ ਦਿਮਾਗ ਨੂੰ ਤੇਜ਼ ਕਰਦਾ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੇਅਰ ਫਾਲ ਨੂੰ ਕਰੇ ਘੱਟ