ਨਾਰੀਅਲ ‘ਚ ਪ੍ਰੋਟੀਨ ਅਤੇ ਵਿਟਾਮਿਨ-ਸੀ ਤੋਂ ਇਲਾਵਾ ਹਰ ਤਰ੍ਹਾਂ ਦੇ ਖਣਿਜ ਪਾਏ ਜਾਂਦੇ ਹਨ। ਜੋ ਸਾਡੀ ਸਿਹਤ ਲਈ ਕਈ ਤਰ੍ਹਾਂ ਨਾਲ ਫਾਇਦੇਮੰਦ ਸਾਬਤ ਹੁੰਦੇ ਹਨ।