ਖਜੂਰ ਤੁਹਾਨੂੰ ਗਰਮ ਰੱਖਣ ਵਿੱਚ ਮਦਦ ਕਰ ਸਕਦੇ ਹਨ। ਸਰਦੀਆਂ ਵਿੱਚ ਸਰੀਰ ਨੂੰ ਗਰਮ ਰੱਖਣ ਲਈ ਤੁਸੀਂ ਖਜੂਰ ਦਾ ਸੇਵਨ ਕਰ ਸਕਦੇ ਹੋ।