ਛੁਹਾਰੇ ਇੱਕ ਅਜਿਹਾ ਡ੍ਰਾਈ ਫ਼ੂਡ ਹੈ ਜੋ ਕੈਂਸਰ ਦੇ ਖਤਰੇ ਨੂੰ ਵੀ ਘੱਟ ਕਰ ਸਕਦਾ ਹੈ।ਜੇਕਰ ਕਿਸੇ ਵਿਅਕਤੀ ਨੂੰ ਕੈਂਸਰ ਹੈ ਤਾਂ ਵੀ ਇਹ ਕੈਂਸਰ ਕਾਰਨ ਹੋਣ ਵਾਲੀਆਂ ਸਮੱਸਿਆਵਾਂ ਨੂੰ ਦੂਰ ਕਰ ਸਕਦਾ ਹੈ।