ਲਸਣ ਵਿੱਚ ਕਈ ਗੁਣ ਹੁੰਦੇ ਹਨ ਜੋ ਕਿ ਸਿਹਤ ਲਈ ਫਾਇਦੇਮੰਦ ਹੈ ਦਾਲ ਹੋਵੇ ਜਾਂ ਸਬਜ਼ੀਆਂ ਲਸਣ ਦੀ ਵਰਤੋਂ ਹਰੇਕ ਚੀਜ਼ ਵਿੱਚ ਕੀਤੀ ਜਾਂਦੀ ਹੈ ਸਵੇਰੇ ਖਾਲੀ ਪੇਟ ਲਸਣ ਖਾਣਾ ਬਹੁਤ ਫਾਇਦੇਮੰਦ ਹੁੰਦਾ ਹੈ ਇਸ ਨਾਲ ਪਾਚਨ ਸ਼ਕਤੀ ਵਧਦੀ ਹੈ ਬਲੱਡ ਪ੍ਰੈਸ਼ਰ ਕੰਟਰੋਲ ਵਿੱਚ ਰਹਿੰਦਾ ਹੈ ਕੋਲੈਸਟ੍ਰੋਲ ਕਾਬੂ ਵਿੱਚ ਰਹਿੰਦਾ ਹੈ ਸਿਹਤ ਦੇ ਰੋਗੀਆਂ ਲਈ ਫਾਇਦੇਮੰਦ ਹੈ ਡਾਇਬਟੀਜ਼ ਵਿੱਚ ਫਾਇਦੇਮੰਦ ਰੋਗਾਂ ਨਾਲ ਲੜਨ ਦੀ ਸਮਰੱਥਾ