ਕਿਸ਼ਮਿਸ਼ ਸਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀ ਹੈ ਇਸ ਵਿੱਚ ਆਇਰਨ, ਪ੍ਰੋਟੀਨ, ਫਾਈਬਰ ਅਤੇ ਕੈਲਸ਼ੀਅਮ ਪਾਏ ਜਾਂਦੇ ਹਨ ਨੀਂਦ ਨਾ ਆਉਣ ਦੀ ਸਮੱਸਿਆ ਹੋਵੇ ਤਾਂ ਕਿਸ਼ਮਿਸ਼ ਖਾ ਸਕਦੇ ਹਾਂ ਇਸ ਨਾਲ ਸਰੀਰ ਦੇ ਦਰਦ ਨੂੰ ਵੀ ਆਰਾਮ ਮਿਲਦਾ ਹੈ ਹੈਲਥ ਨੂੰ ਬੂਸਟ ਕਰਨ ਦੇ ਲਈ ਸੌਣ ਤੋਂ ਪਹਿਲਾਂ ਕਿਸ਼ਮਿਸ਼ ਖਾਓ ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ ਦੇ ਨਾਲ ਕਿਸ਼ਮਿਸ਼ ਖਾ ਸਕਦੇ ਹੋ ਇਸ ਨਾਲ ਅੱਖਾਂ ਦੀ ਰੋਸ਼ਨੀ ਤੇਜ਼ ਹੁੰਦੀ ਹੈ ਭਾਰ ਘਟਾਉਣ ਵਿੱਚ ਕਾਫੀ ਮਦਦਗਾਰ ਹੁੰਦੀ ਹੈ ਇਸ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ ਇਹ ਇਮਿਊਨਿਟੀ ਬੂਸਟ ਕਰਦੀ ਹੈ