ਅੰਬ ਭੋਜਨ ਨੂੰ ਹਜ਼ਮ ਕਰਨ ਵਿੱਚ ਮਦਦ ਕਰਦਾ ਹੈ ਇਸ 'ਚ ਐਂਟੀਆਕਸੀਡੈਂਟ ਹੁੰਦੇ ਹਨ, ਜੋ ਕੈਂਸਰ ਤੋਂ ਬਚਾਉਂਦੇ ਹਨ ਕੋਲੇਸਟ੍ਰੋਲ ਨੂੰ ਘੱਟ ਕਰਦਾ ਹੈ ਇਸ ਵਿੱਚ ਵਿਟਾਮਿਨ ਏ ਮੌਜੂਦ ਹੁੰਦਾ ਹੈ ,ਜੋ ਅੱਖਾਂ ਦੀ ਰੋਸ਼ਨੀ ਵਿੱਚ ਸੁਧਾਰ ਕਰਦਾ ਹੈ ਅੰਬ ਖਾਣ ਨਾਲ ਇਮਿਊਨਿਟੀ ਵਧਦੀ ਹੈ ਇਹ ਸਕਿਨ ਨੂੰ ਚਮਕਦਾਰ ਬਣਾਉਂਦਾ ਹੈ ਅੰਬ 'ਚ ਫਾਈਬਰ ਮੌਜੂਦ ਹੁੰਦਾ ਹੈ, ਜੋ ਭਾਰ ਘਟਾਉਣ 'ਚ ਮਦਦ ਕਰਦਾ ਹੈ ਯਾਦਦਾਸ਼ਤ ਵਧਾਉਣ ਵਿੱਚ ਮਦਦ ਕਰਦਾ ਹੈ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਦਾ ਹੈ ਅੰਬ ਪੰਨਾ ਪੀਣ ਨਾਲ ਹੀਟ ਸਟ੍ਰੋਕ ਤੋਂ ਬਚਿਆ ਜਾਂਦਾ ਹੈ