ਚਮੜੀ ਲਈ ਫਾਇਦੇਮੰਦ ਕਈ ਬੀਮਾਰੀਆਂ ਤੋਂ ਬਚਾਉਂਦਾ- ਸ਼ਹਿਤੂਤ ਦੇ ਸੇਵਨ ਨਾਲ ਪਾਚਨ ਤੰਤਰ ਠੀਕ ਰਹਿੰਦਾ ਹੈ ਸ਼ੂਗਰ ਲੈਵਲ ਨੂੰ ਕੰਟਰੋਲ ਕਰਦਾ ਹੈ ਵਧੇ ਹੋਏ ਕੋਲੈਸਟ੍ਰੋਲ ਨੂੰ ਘੱਟ ਕਰਨ 'ਚ ਮਦਦ ਕਰਦਾ ਹੈ ਦੰਦਾਂ ਦੀਆਂ ਬਿਮਾਰੀਆਂ ਤੋਂ ਵੀ ਬਚਾਉਂਦਾ ਹੈ ਵਿਟਾਮਿਨ ਅਤੇ ਪੋਟਾਸ਼ੀਅਮ ਦਾ ਸਰੋਤ ਵਿਟਾਮਿਨ ਤੇ ਪੋਟਾਸ਼ੀਅਮ ਦਾ ਚੰਗਾ ਸਰੋਤ ਮੰਨਿਆ ਜਾਂਦਾ ਹੈ ਸ਼ਹਿਤੂਤ ਖਾਣ ਨਾਲ ਰੋਗ ਪ੍ਰਤੀਰੋਧਕ ਸ਼ਕਤੀ ਵਧਦੀ ਹੈ