ਮਸ਼ਰੂਮ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀ ਹੈ, ਜੋ ਸਰਦੀਆਂ ਵਿਚ ਤੁਹਾਨੂੰ ਸਿਹਤਮੰਦ ਰੱਖਣ 'ਚ ਮਦਦਗਾਰ ਹੈ। ਮਸ਼ਰੂਮ ਵਿਚ ਪੋਟਾਸ਼ੀਅਮ, ਕਾਪਰ, ਆਇਰਨ, ਫਾਈਬਰ ਵਰਗੇ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ।