ਸਰਦੀਆਂ ਦੇ ਮੌਸਮ ਵਿੱਚ ਬਾਜ਼ਾਰ ਵਿੱਚ ਕਈ ਤਰ੍ਹਾਂ ਦੀਆਂ ਪੱਤੇਦਾਰ ਸਬਜ਼ੀਆਂ ਮਿਲਦੀਆਂ ਹਨ ਉਨ੍ਹਾਂ ਵਿੱਚੋਂ ਇੱਕ ਸਬਜ਼ੀ ਪਾਲਕ ਹੈ ਇਹ ਸਾਡੀ ਸਿਹਤ ਦੇ ਲਈ ਬਹੁਤ ਫਾਇਦੇਮੰਦ ਹੈ ਪਾਲਕ ਵਿੱਚ ਵਿਟਾਮਿਨ A,C,K ਅਤੇ ਆਇਰਨ, ਫੋਲੇਟ ਅਤੇ ਪੋਟਾਸ਼ੀਅਮ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ ਸਰਦੀਆਂ ਵਿੱਚ ਪਾਲਕ ਖਾਣ ਨਾਲ ਖੂਨਦੀ ਕਮੀ ਦੂਰ ਹੁੰਦੀ ਹੈ ਪਾਲਕ ਖਾਣ ਨਾਲ ਤੁਹਾਡੀ ਸਕਿਨ ਗਲੋਇੰਗ ਬਣਦੀ ਹੈ ਸਰਦੀਆਂ ਦੇ ਮੌਸਮ ਵਿੱਚ ਕਬਜ਼ ਵਰਗੀ ਸਮੱਸਿਆ ਤੋਂ ਰਾਹਤ ਮਿਲਦੀ ਹੈ ਇਸ ਮੌਸਮ ਵਿੱਚ ਇਮਿਊਨਿਟੀ ਕਮਜ਼ੋਰ ਹੁੰਦੀ ਹੈ ਸਰਦੀਆਂ ਦੇ ਮੌਸਮ ਵਿੱਚ ਪਾਲਕ ਦਾ ਸੇਵਨ ਦਿਲ ਦੀ ਸਿਹਤ ਦੇ ਲਈ ਚੰਗਾ ਹੋਵੇਗਾ ਅੱਖਾਂ ਦੇ ਲਈ ਫਾਇਦੇਮੰਦ ਹੈ ਪਾਲਕ