ਕੱਦੂ ਦੇ ਬੀਜ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੇ ਹਨ ਇਸ ਨਾਲ ਬਾਡੀ ਦਾ ਸ਼ੂਗਰ ਲੈਵਲ ਸਹੀ ਰਹਿੰਦਾ ਹੈ ਇਹ ਐਂਟੀਆਕਸੀਡੈਂਟ ਨਾਲ ਭਰਪੂਰ ਹੁੰਦੇ ਹਨ ਇਨ੍ਹਾਂ ਵਿੱਚ ਵਿਟਾਮਿਨ ਈ ਦੀ ਮਾਤਰਾ ਵੱਧ ਹੁੰਦੀ ਹੈ ਬ੍ਰੈਸਟ ਕੈਂਸਰ ਦੇ ਖਤਰੇ ਨੂੰ ਘਟਾਉਣ ਵਿੱਚ ਮਦਦਗਾਰ ਇਸ ਨੂੰ ਰੋਜ਼ ਖਾਣ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਵਿੱਚ ਰਹਿੰਦਾਹੈ ਇਹ ਫਾਈਬਰ ਦਾ ਬਿਹਤਰੀਨ ਸੋਰਸ ਹੈ ਇਸ ਨਾਲ ਦਿਲ ਦੀ ਬਿਮਾਰੀ ਦਾ ਖਤਰਾ ਘੱਟ ਹੁੰਦਾ ਹੈ ਨੀਂਦ ਨਾ ਆਉਣ ਦੀ ਸਮੱਸਿਆ ਨੂੰ ਵੀ ਦੂਰ ਕਰ ਸਕਦਾ ਹੈ