ਇੱਕ ਉਮਰ ਤੋਂ ਬਾਅਦ ਹੱਡੀਆਂ ਕਮਜ਼ੋਰ ਹੋਣੀਆਂ ਸ਼ੁਰੂ ਹੋ ਜਾਂਦੀਆਂ ਹਨ ਕੈਲਸ਼ੀਅਮ ਦੀ ਮਾਤਾਰ ਇਸ ਨੂੰ ਮਜਬੂਤ ਬਣਾਉਣ ਵਿੱਚ ਮਦਦ ਕਰ ਸਕਦੀ ਹੈ ਇਸ ਦੇ ਲਈ ਤੁਸੀਂ ਆਪਣੀ ਡਾਈਟ ਵਿੱਚ ਰਾਜਗਿਰਾ ਸ਼ਾਮਲ ਕਰ ਸਕਦੇ ਹੋ ਇਸ ਵਿੱਚ ਚੰਗੀ ਮਾਤਰਾ ਵਿੱਚ ਕੈਲਸ਼ੀਅਮ ਹੁੰਦਾ ਹੈ ਇਸ ਦੇ ਸੇਵਨ ਨਾਲ ਹੱਡੀਆਂ ਨੂੰ ਮਜਬੂਤ ਰੱਖਣ ਵਿੱਚ ਮਦਦ ਮਿਲਦੀ ਹੈ ਇਸ ਰਾਹੀਂ ਤੁਸੀਂ ਕੈਲਸ਼ੀਅਮ ਅਤੇ ਫਾਸਫੋਰਸ ਦੀ ਖਪਤ ਨੂੰ ਪੂਰਾ ਕਰ ਸਕਦੇ ਹੋ ਇਹ ਸਾਡੇ ਸਰੀਰ ਵਿੱਚ ਕੈਲਸ਼ੀਅਮ ਅਤੇ ਫਾਸਫੋਰਸ ਨੂੰ 55 ਫੀਸਦੀ ਵਧਾਉਂਦਾ ਹੈ ਹੱਡੀਆਂ ਤੋਂ ਇਲਾਵਾ ਹੋਰ ਵੀ ਬਿਮਾਰੀਆਂ ਵਿੱਚ ਇਹ ਫਾਇਦੇਮੰਦ ਹੁੰਦਾ ਹੈ ਇਸ ਵਿੱਚ ਆਇਰਨ, ਮੈਗਨੀਸ਼ੀਅਮ, ਪੋਟਾਸ਼ੀਅਮ, ਪ੍ਰੋਟੀਨ ਭਰਪੂਰ ਮਾਤਰਾ ਵਿੱਚ ਹੁੰਦਾ ਹੈ