ਕਾਜੂ ਭਿਓਂ ਕੇ ਖਾਣ ਨਾਲ ਆਸਾਨੀ ਨਾਲ ਪਚ ਜਾਂਦੇ ਹਨ ਹਮੇਸ਼ਾ ਕਾਜੂ ਭਿਓਂ ਕੇ ਖਾਣੇ ਫਾਇਦੇਮੰਦ ਹੁੰਦੇ ਹਨ ਕਾਜੂ ਵਿੱਚ ਫਾਈਬਰ ਦੀ ਚੰਗੀ ਮਾਤਰਾ ਹੁੰਦੀ ਹੈ, ਜੋ ਕਿ ਕਬਜ਼ ਦੀ ਸਮੱਸਿਆ ਤੋਂ ਬਚਾਉਂਦੀ ਹੈ ਆਓ ਜਾਣਦੇ ਹਾਂ ਕਾਜੂ ਭਿਓਂ ਕੇ ਖਾਣ ਨਾਲ ਕੀ ਫਾਇਦਾ ਹੁੰਦਾ ਹੈ ਕਾਜੂ ਵਿੱਚ ਫਾਇਟਿਕ ਐਸਿਡ ਪਾਇਆ ਜਾਂਦਾ ਹੈ, ਜੋ ਕਿ ਹਰ ਕਿਸੇ ਲਈ ਪਚਾਉਣਾ ਸੌਖਾ ਹੁੰਦਾ ਹੈ ਫਾਇਟਿਕ ਐਸਿਡ ਕਈ ਵਾਰ ਪੇਟ ਦੀ ਸਮੱਸਿਆਵਾਂ ਨੂੰ ਪੈਦਾ ਕਰਦਾ ਹੈ ਕੁਝ ਲੋਕਾਂ ਨੂੰ ਇਸ ਤੋਂ ਐਲਰਜੀ ਵੀ ਹੁੰਦੀ ਹੈ ਅਜਿਹੇ ਵਿੱਚ ਤਮਾਮ ਮੁਸ਼ਕਿਲਾਂ ਤੋਂ ਬਚਣ ਲਈ ਕਾਜੂ ਭਿਓਂ ਕੇ ਖਾਣੇ ਚਾਹੀਦੇ ਹਨ ਕਾਜੂ ਭਿਓਂ ਕੇ ਖਾਣ ਨਾਲ ਭਾਰ ਘਟਾਉਣ ਵਿੱਚ ਮਦਦ ਮਿਲਦੀ ਹੈ ਕਾਜੂ ਸਰੀਰ ਵਿੱਚ ਖਰਾਬ ਕੋਲੈਸਟ੍ਰੋਲ ਨੂੰ ਘੱਟ ਕਰਦਾ ਹੈ