ਰੋਜ਼ ਸਵੇਰੇ 2-3 ਖਜੂਰ ਜ਼ਰੂਰ ਖਾਣੇ ਚਾਹੀਦੇ ਹਨ ਦੁਪਹਿਰ ਵੇਲੇ ਖਜੂਰ ਖਾਣ ਨਾਲ ਵੀ ਫਾਇਦਾ ਹੁੰਦਾ ਹੈ ਇਹ ਚੀਨੀ ਦੀ ਕ੍ਰੇਵਿੰਗ ਨੂੰ ਖ਼ਤਮ ਕਰਨ ਦਾ ਸ਼ਾਨਦਾਰ ਤਰੀਕਾ ਹੈ ਰੋਜ਼ਾਨਾ ਖਜੂਰ ਖਾਣ ਨਾਲ ਤੁਹਾਨੂੰ ਕਬਜ਼ ਤੋਂ ਰਾਹਤ ਮਿਲੇਗੀ ਵਧੇ ਹੋਏ ਕੋਲੈਸਟ੍ਰੋਲ ਨੂੰ ਘੱਟ ਕਰਨ ਵਿੱਚ ਮਦਦ ਮਿਲੇਗੀ ਬਲੱਡ ਪ੍ਰੈਸ਼ਰ ਕੰਟਰੋਲ ਵਿੱਚ ਰਹੇਗਾ ਹੱਡੀਆਂ ਮਜ਼ਬੂਤ ਰਹਿਣਗੀਆਂ ਦਿਮਾਗ ਤੇਜ਼ੀ ਨਾਲ ਕੰਮ ਕਰੇਗਾ ਥਕਾਵਟ ਤੇ ਕਮਜ਼ੋਰੀ ਤੋਂ ਛੁਟਕਾਰਾ ਮਿਲੇਗਾ ਐਨੀਮੀਆ ਦੇ ਰੋਗੀਆਂ ਲਈ ਫਾਇਦੇਮੰਦ ਹੈ