ਸਟ੍ਰਾਅਬੈਰੀ ਬਹੁਤ ਹੀ ਸਿਹਤਮੰਦ ਫਲ ਹੈ ਇਸ ਵਿੱਚ ਬਹੁਤ ਸਾਰੇ ਪੋਸ਼ਕ ਤੱਤ ਪਾਏ ਜਾਂਦੇ ਹਨ ਇਹ ਕਈ ਬਿਮਾਰੀਆਂ ਨੂੰ ਦੂਰ ਕਰਨ ਵਿੱਚ ਫਾਇਦੇਮੰਦ ਹੈ ਸਟ੍ਰਾਬੈਰੀ ਵਿੱਚ ਐਂਟੀਆਕਸੀਡੈਂਟ ਭਰਪੂਰ ਮਾਤਰਾ ਵਿੱਚ ਹੁੰਦੇ ਹਨ ਜੋ ਕਿ ਕੈਂਸਰ ਤੋਂ ਬਚਾਅ ਕਰਦੇ ਹਨ ਇਸ ਤੋਂ ਇਲਾਵਾ ਸਟ੍ਰਾਅਬੈਰੀ ਭਾਰ ਕੰਟਰੋਲ ਕਰਨ ਵਿੱਚ ਮਦਦ ਕਰਦੀ ਹੈ ਪਾਚਨ ਮਜ਼ਬੂਤ ਬਣਾਉਂਦੀ ਹੈ ਦਿਲ ਰੱਖੇ ਹੈਲਥੀ ਡਾਇਬਟੀਜ਼ ਕਰੇ ਕੰਟਰੋਲ