ਟਮਾਟਰ ਇੱਕ ਅਜਿਹੀ ਸਬਜ਼ੀ ਹੈ ਜਿਸ ਦੀ ਵਰਤੋਂ ਹਰੀ ਸਬਜ਼ੀ ਬਣਾਉਣ ਲਈ ਕੀਤੀ ਜਾਂਦੀ ਹੈ ਟਮਾਟਰ ਦੀ ਵਰਤੋਂ ਸਲਾਦ ਵਿੱਚ ਵੀ ਕੀਤੀ ਜਾਂਦੀ ਹੈ ਇਸ ਵਿੱਚ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ ਟਮਾਟਰ ਵਿੱਚ ਵਿਟਾਮਿਨ-ਏ, ਸੀ, ਫਾਈਬਰ ਅਤੇ ਕੈਲਸ਼ੀਅਮ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ ਜਿਸ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ ਸਕਿਨ ਨੂੰ ਗਲੋਇੰਗ ਬਣਾਉਣ ਵਿੱਚ ਮਦਦਗਾਰ ਬਲੱਡ ਸ਼ੂਗਰ ਲੈਵਲ ਨੂੰ ਘਟਾਉਣ ਵਿੱਚ ਕਰੇ ਮਦਦ ਇਮਿਊਨਿਟੀ ਵਧਾਉਣ ਵਿੱਚ ਮਦਦਗਾਰ ਸਰੀਰ ਨੂੰ ਡਿਟਾਕਸ ਕਰੇ ਕੋਲੈਸਟ੍ਰੋਲ ਲੈਵਲ ਨੂੰ ਕਾਬੂ ਕਰੇ