ਠੰਡ ਤੋਂ ਬਚਣ ਲਈ ਡਾਈਟ 'ਚ ਸੁੱਕੇ ਮੇਵਿਆਂ ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਸੁੱਕੇ ਮੇਵੇ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ, ਇਨ੍ਹਾਂ ਦਾ ਸੇਵਨ ਕਰਨ ਨਾਲ ਕਈ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ ਅਤੇ ਸਰੀਰ ਨੂੰ ਤੰਦਰੁਸਤ ਰੱਖਿਆ ਜਾ ਸਕਦਾ ਹੈ।