ਸੁਆਦ ਦੇ ਨਾਲ-ਨਾਲ ਇਹ ਸਿਹਤ ਲਈ ਫਾਇਦੇਮੰਦ ਹੁੰਦੀ ਹੈ ਇਸ ਨੂੰ ਰੋਜ਼ ਖਾਣ ਨਾਲ ਤੁਹਾਨੂੰ ਕਈ ਫਾਇਦੇ ਮਿਲਦੇ ਹਨ ਕਬਜ਼, ਪੇਟ ਅਤੇ ਐਸੀਡਿਟੀ ਦੀ ਸਮੱਸਿਆ ਦੂਰ ਹੋ ਸਕਦੀ ਹੈ ਭਾਰ ਘਟਾਉਣ ਵਿੱਚ ਬਹੁਤ ਮਦਦਗਾਰ ਸਾਬਤ ਹੋ ਸਕਦੀ ਹੈ ਚੰਗੀ ਨੀਂਦ ਨਾਲ ਰੋਜ਼ ਇਸ ਨੂੰ ਗਰਮ ਪਾਣੀ ਦੇ ਨਾਲ ਖਾਓ ਇਸ ਵਿੱਚ ਕੈਲਸ਼ੀਅਮ, ਪੋਟਾਸ਼ੀਅਮ ਅਤੇ ਐਂਟੀਆਕਸੀਡੈਂਟ ਪਾਏ ਜਾਂਦੇ ਹਨ ਇਹ ਬਲੱਡ ਪ੍ਰੈਸ਼ਰ ਨੂੰ ਵੀ ਕੰਟਰੋਲ ਕਰਦੀ ਹੈ ਗਰਮ ਦੁੱਧ ਵਿੱਚ ਇਸ ਨੂੰ ਉਬਾਲ ਕੇ ਪੀਣ ਨਾਲ ਸਰੀਰ ਦੀ ਕਮਜ਼ੋਰੀ ਦੂਰ ਹੁੰਦੀ ਹੈ ਮੂੰਹ ਵਿੱਚ ਛਾਲੇ ਹੋਣ ਤਾਂ ਇਸ ਨੂੰ ਪੀਸ ਕੇ ਲਗਾ ਸਕਦੇ ਹਨ ਇਹ ਮੂੰਹ ਦੀ ਬਦਬੂ ਨੂੰ ਵੀ ਦੂਰ ਕਰਦੀ ਹੈ