ਭੋਜਨ ਤੋਂ ਬਾਅਦ ਸੌਂਫ ਖਾਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ। ਸੌਂਫ 'ਚ ਜ਼ਰੂਰੀ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਭੋਜਨ ਨੂੰ ਪਚਾਉਣ ਵਿੱਚ ਮਦਦਗਾਰ ਸਾਬਤ ਹੁੰਦੇ ਹਨ।