ਹਰੀ ਮਿਰਚ ਵਿੱਚ ਕੈਪਸੈਸੀਨ ਪਾਇਆ ਜਾਂਦਾ ਹੈ , ਜੋ ਚਰਬੀ ਨੂੰ ਬਰਨ ਕਰਨ ਵਿੱਚ ਮਦਦ ਕਰਦਾ ਹੈ।



ਜੇਕਰ ਤੁਸੀਂ ਪਾਚਨ ਸੰਬੰਧੀ ਸਮੱਸਿਆਵਾਂ ਤੋਂ ਪਰੇਸ਼ਾਨ ਹੋ ਤਾਂ ਲਾਲ ਮਿਰਚ ਦੀ ਬਜਾਏ ਹਰੀ ਮਿਰਚ ਨੂੰ ਆਪਣੀ ਡਾਈਟ 'ਚ ਸ਼ਾਮਲ ਕਰ ਸਕਦੇ ਹੋ।



ਹਰੀ ਮਿਰਚ ਦਾ ਸੇਵਨ ਦਿਲ ਦੇ ਰੋਗੀਆਂ ਲਈ ਫਾਇਦੇਮੰਦ ਹੁੰਦਾ ਹੈ।



ਹਰੀ ਮਿਰਚ ਵਿੱਚ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਦੇ ਗੁਣ ਹੁੰਦੇ ਹਨ।



ਹਰੀ ਮਿਰਚ ਦਿਲ ਦੀ ਸਿਹਤ ਲਈ ਬਹੁਤ ਫਾਇਦੇਮੰਦ ਮੰਨੀ ਜਾਂਦੀ ਹੈ।



ਹਰੀ ਮਿਰਚ 'ਚ ਮੌਜੂਦ ਵਿਟਾਮਿਨ ਸੀ ਇਮਿਊਨਿਟੀ ਵਧਾਉਣ 'ਚ ਮਦਦ ਕਰਦਾ ਹੈ।



ਹਰੀ ਮਿਰਚ 'ਚ ਐਂਟੀਬੈਕਟੀਰੀਅਲ ਗੁਣ ਪਾਏ ਜਾਂਦੇ ਹਨ, ਜੋ ਸਕਿਨ ਇਨਫੈਕਸ਼ਨ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ।