ਅਮਰੂਦ ਦਾ ਜੂਸ ਪੀਣਾ ਵੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਤੁਹਾਨੂੰ ਹਾਈਡਰੇਟ ਰੱਖਦਾ ਹੈ। ਅਮਰੂਦ ਦਾ ਜੂਸ ਵਿਟਾਮਿਨ ਸੀ ਨਾਲ ਭਰਪੂਰ ਹੁੰਦਾ ਹੈ ਅਤੇ ਵਿਟਾਮਿਨ ਸੀ ਇਮਿਊਨਿਟੀ ਨੂੰ ਮਜ਼ਬੂਤ ਕਰਦਾ ਹੈ।