ਕਈ ਲੋਕਾਂ ਦੇ ਦਿਨ ਦੀ ਸ਼ੁਰੂਆਤ ਨਿੰਬੂ ਪਾਣੀ ਨਾਲ ਹੁੰਦੀ ਹੈ ਇਹ ਤੁਹਾਨੂੰ ਫਿੱਟ ਰੱਖਣ ਦੇ ਨਾਲ-ਨਾਲ ਕਈ ਬਿਮਾਰੀਆਂ ਤੋਂ ਵੀ ਬਚਾਉਂਦਾ ਹੈ ਆਓ ਜਾਣਦੇ ਹਾਂ ਤੁਸੀਂ ਕਿਹੜੀ ਬਿਮਾਰੀਆਂ ਤੋਂ ਬਚ ਸਕਦੇ ਹੋ ਇਹ ਪੇਟ ਦੀ ਚਰਬੀ ਨੂੰ ਮੋਮ ਦੀ ਤਰ੍ਹਾਂ ਪਿਘਲਾ ਦਿੰਦਾ ਹੈ ਇਮਿਊਨਿਟੀ ਨੂੰ ਮਜ਼ਬੂਤ ਬਣਾਉਂਦਾ ਹੈ ਹੇਅਰਫਾਲ ਰੋਕਣ ਵਿੱਚ ਮਦਦਗਾਰ ਲੀਵਰ ਨਾਲ ਜੁੜੀਆਂ ਬਿਮਾਰੀਆਂ ਨੂੰ ਦੂਰ ਕਰਦਾ ਹੈ ਗੈਸ ਦੀ ਸਮੱਸਿਆ ਦੂਰ ਕਰਦਾ ਹੈ ਗਠੀਆ ਦੇ ਦਰਦ ਨੂੰ ਘੱਟ ਕਰਨ ਵਿੱਚ ਮਦਦਗਾਰ ਪਾਚਨ ਕਿਰਿਆ ਨੂੰ ਬਿਹਤਰ ਬਣਾਉਂਦਾ ਹੈ