ਆਯੁਰਵੈਦ ਅਨੁਸਾਰ ਅਫੀਮ ਦੀ ਤਸੀਰ ਗਰਮ ਤੇ ਪ੍ਰਭਾਵ 'ਚ ਨਸ਼ੀਲੀ ਹੋਣ ਕਾਰਨ ਦਰਦ-ਨਿਵਾਰਕ, ਪਸੀਨਾ ਲਿਆਉਣ ਵਾਲੀ, ਸਰੀਰ ਦੇ ਦਰਦਾਂ ਨੂੰ ਖ਼ਤਮ ਕਰਨ ਵਾਲੀ ਹੁੰਦੀ ਹੈ।