ਬਾਦਾਮ ਖਾਣ ਦੇ ਕਈ ਫਾਇਦੇ ਹੁੰਦੇ ਹਨ ਬਲੱਡ ਸ਼ੂਗਰ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ ਦਿਮਾਗ ਦੇ ਲਈ ਬਹੁਤ ਫਾਇਦੇਮੰਦ ਹੁੰਦੇ ਹਨ ਬਾਲਾਂ ਨੂੰ ਮਜਬੂਤ ਬਣਾਉਂਦਾ ਹੈ ਸਰੀਰ ਦਾ ਕੋਲੈਸਟ੍ਰਾਲ ਲੈਵਲ ਘੱਟ ਹੋਣ ਲੱਗਦਾ ਹੈ ਦਿਲ ਦੇ ਰੋਗਾਂ ਤੋਂ ਬਚਾਅ ਕਰਦਾ ਹੈ ਭਾਰ ਘੱਟ ਹੋਣਾ ਸ਼ੁਰੂ ਹੋ ਜਾਂਦਾ ਹੈ ਸਕਿਲ ਗਲੋਇੰਗ ਬਣੀ ਰਹਿੰਦੀ ਹੈ ਇਸ ਨਾਲ ਚੰਗੀ ਨੀਂਦ ਆਉਂਦੀ ਹੈ ਹੱਡੀਆਂ ਦੇ ਲਈ ਬਹੁਤ ਫਾਇਦੇਮੰਦ ਹੈ