ਫੌਜ 'ਚ ਭਰਤੀ ਲਈ ਕੇਂਦਰ ਸਰਕਾਰ ਦੀ ਨਵੀਂ ਯੋਜਨਾ 'ਅਗਨੀਪਥ' ਦੇ ਖਿਲਾਫ ਸੋਮਵਾਰ ਨੂੰ ਉਮੀਦਵਾਰਾਂ ਨੇ ਭਾਰਤ ਬੰਦ ਦਾ ਸੱਦਾ ਦਿੱਤਾ ਸੀ

ਬਿਹਾਰ ਸਮੇਤ ਦੇਸ਼ ਦੇ ਕਈ ਰਾਜਾਂ 'ਚ ਵੀ ਬੰਦ ਦਾ ਵਿਆਪਕ ਅਸਰ ਦੇਖਣ ਨੂੰ ਮਿਲਿਆ

ਜਦੋਂਕਿ ਕਿਸੇ ਵੀ ਤਰ੍ਹਾਂ ਦੀ ਹਫੜਾ-ਦਫੜੀ ਵਾਲੀ ਸਥਿਤੀ ਤੋਂ ਬਚਣ ਲਈ ਦੇਸ਼ ਭਰ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ 'ਤੇ ਪੁਲਿਸ ਫੋਰਸ ਦੀ ਕਾਫੀ ਮੌਜੂਦਗੀ ਸੀ

ਭਾਰਤ ਬੰਦ ਦੇ ਮੱਦੇਨਜ਼ਰ ਵਿਜੇਵਾੜਾ ਵਿੱਚ ਸੁਰੱਖਿਆ ਕਰਮੀਆਂ ਨੂੰ ਰੇਲਵੇ ਸੰਪਤੀਆਂ ਨੂੰ ਹੋਏ ਨੁਕਸਾਨ ਨੂੰ ਲੈ ਕੇ ਚੌਕਸ ਕਰ ਦਿੱਤਾ ਗਿਆ ਹੈ

ਭਾਰਤ ਬੰਦ ਦੇ ਮੱਦੇਨਜ਼ਰ ਅੰਮ੍ਰਿਤਸਰ ਰੇਲਵੇ ਸਟੇਸ਼ਨ 'ਤੇ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਦੇਖਣ ਨੂੰ ਮਿਲੇ

ਭਾਰਤ ਬੰਦ ਕਾਰਨ ਪਟਨਾ ਰੇਲਵੇ ਸਟੇਸ਼ਨ 'ਤੇ ਸੰਨਾਟਾ ਛਾ ਗਿਆ ਅਤੇ ਸਟੇਸ਼ਨਾਂ 'ਤੇ ਖੜ੍ਹੀਆਂ ਗੱਡੀਆਂ।

ਭਾਰਤ ਬੰਦ ਦੇ ਮੱਦੇਨਜ਼ਰ ਮੁੰਬਈ ਦੇ ਸ਼ਿਵਾਜੀ ਰੇਲਵੇ ਸਟੇਸ਼ਨ 'ਤੇ ਰੇਲਵੇ ਪੁਲਿਸ ਬਲ ਦੇ ਜਵਾਨ

ਪਟਨਾ ਰੇਲਵੇ ਸਟੇਸ਼ਨ ’ਤੇ ਪਸਰਿਆ ਸੰਨਾਟਾ

ਬਿਹਾਰ ਵਿੱਚ ਭਾਰਤ ਬੰਦ ਦੌਰਾਨ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਪੁਲੀਸ ਅਧਿਕਾਰੀ ਤਲਾਸ਼ੀ ਲੈਂਦੇ ਹੋਏ