Monalisa Photos: ਭੋਜਪੁਰੀ ਅਦਾਕਾਰਾ ਮੋਨਾਲੀਸਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ।

ਹਾਲ ਹੀ 'ਚ ਅਦਾਕਾਰਾ ਨੇ ਆਪਣੀਆਂ ਕੁਝ ਸਟਾਈਲਿਸ਼ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਹਨ।

ਭੋਜਪੁਰੀ ਸਿਨੇਮਾ ਦੀ ਬੋਲਡ ਅਦਾਕਾਰਾ ਮੋਨਾਲੀਸਾ ਇੱਕ ਵਾਰ ਫਿਰ ਆਪਣੀਆਂ ਤਸਵੀਰਾਂ ਨੂੰ ਲੈ ਕੇ ਚਰਚਾ ਵਿੱਚ ਹੈ।

ਅਦਾਕਾਰਾ ਨੇ ਹਾਲ ਹੀ ਵਿੱਚ ਗੁਲਾਬੀ ਕ੍ਰੌਪ ਟਾਪ 'ਚ ਆਪਣੀਆਂ ਕੁਝ ਸਿਜ਼ਲਿੰਗ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ ਵਿੱਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।

ਮੋਨਾਲੀਸਾ ਨੇ ਇਕ ਵਾਰ ਫਿਰ ਆਪਣੇ ਸਿਜ਼ਲਿੰਗ ਅਵਤਾਰ ਨਾਲ ਇੰਟਰਨੈੱਟ 'ਤੇ ਧਮਾਲ ਮਚਾ ਦਿੱਤੀ ਹੈ।

ਇਨ੍ਹਾਂ ਤਸਵੀਰਾਂ 'ਚ ਮੋਨਾਲੀਸਾ ਨੇ ਡੈਨਿਮ ਦੇ ਨਾਲ ਗੁਲਾਬੀ ਰੰਗ ਦਾ ਕ੍ਰੌਪ ਟਾਪ ਪਾਇਆ ਹੋਇਆ ਹੈ, ਜਿਸ 'ਚ ਉਹ ਕਾਫੀ ਹੌਟ ਨਜ਼ਰ ਆ ਰਹੀ ਹੈ।

ਤਸਵੀਰਾਂ 'ਚ ਮੋਨਾਲੀਸਾ ਦਾ ਸਿੰਪਲ ਲੁੱਕ ਵੀ ਸ਼ਾਨਦਾਰ ਲੱਗ ਰਿਹਾ ਹੈ।

ਦੱਸ ਦੇਈਏ ਕਿ ਮੋਨਾਲੀਸਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ।

ਮੋਨਾਲੀਸਾ ਹਰ ਰੋਜ਼ ਆਪਣੀਆਂ ਖੂਬਸੂਰਤ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ।