ਭੂਮੀ ਪੇਡਨੇਕ ਆਪਣੀ ਆਉਣ ਵਾਲੀ ਫਿਲਮ 'ਥੈਂਕ ਯੂ ਫਾਰ ਕਮਿੰਗ' ਨੂੰ ਲੈ ਕੇ ਸੁਰਖੀਆਂ 'ਚ ਹੈ ਹਾਲ ਹੀ 'ਚ ਅਦਾਕਾਰਾ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਤਾਜ਼ਾ ਤਸਵੀਰਾਂ ਪੋਸਟ ਕੀਤੀਆਂ ਹਨ ਇਨ੍ਹਾਂ ਤਸਵੀਰਾਂ 'ਚ ਉਸ ਦਾ ਗਲੈਮਰਸ ਲੁੱਕ ਦੇਖ ਕੇ ਪ੍ਰਸ਼ੰਸਕਾਂ ਦਾ ਦਿਲ ਹਾਰ ਗਿਆ ਹੈ ਭੂਮੀ ਪੇਡਨੇਕਰ ਇੱਕ ਵਾਰ ਫਿਰ ਆਪਣੇ ਲੁੱਕ ਅਤੇ ਸਟਾਈਲ ਨੂੰ ਲੈ ਕੇ ਸੁਰਖੀਆਂ ਵਿੱਚ ਹੈ ਇਨ੍ਹਾਂ ਤਾਜ਼ਾ ਤਸਵੀਰਾਂ ਵਿੱਚ ਭੂਮੀ ਪੇਡਨੇਕਰ ਦਾ ਸਵੈਗ ਦੇਖਣ ਯੋਗ ਹੈ ਭੂਮੀ ਗਲੈਮਰਸ ਅੰਦਾਜ਼ 'ਚ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਜਾਦੂ ਕਰਦੀ ਨਜ਼ਰ ਆ ਰਹੀ ਹੈ ਭੂਮੀ ਆਰੇਂਜ ਕਲਰ ਦੇ ਫਰੌਕ ਸਟਾਈਲ ਆਫ ਸ਼ੋਲਡਰ ਡਰੈੱਸ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ ਭੂਮੀ ਨੇ ਇਨ੍ਹਾਂ ਤਸਵੀਰਾਂ ਨੂੰ ਕੈਪਸ਼ਨ ਦਿੱਤਾ- ਮੈਂ ਇੱਕ ਪਰੀ ਹਾਂ ਤੇ ਦਿਲ ਦਾ ਇਮੋਜੀ ਵੀ ਸਾਂਝਾ ਕੀਤਾ ਭੂਮੀ ਨੇ ਆਪਣੇ ਲੁੱਕ ਨੂੰ ਈਅਰਰਿੰਗਸ, ਰਿੰਗਸ, ਹੀਲਸ ਤੇ ਪਿਆਰੀ ਮੁਸਕਰਾਹਟ ਨਾਲ ਐਕਸੈਸਰਾਈਜ਼ ਕੀਤਾ ਭੂਮੀ ਪੇਡਨੇਕਰ ਨੇ ਸਮੋਕੀ ਮੇਕਅੱਪ ਨਾਲ ਮੈਚ ਕਰਦੇ ਹੋਏ ਆਪਣੇ ਵਾਲਾਂ ਨੂੰ ਪੋਨੀਟੇਲ 'ਚ ਬੰਨ੍ਹਿਆ ਹੈ