ਭੂਮੀ ਹਮੇਸ਼ਾ ਹੀ ਆਪਣੇ ਲੁੱਕ ਕਾਰਨ ਸੋਸ਼ਲ ਮੀਡੀਆ 'ਤੇ ਸੁਰਖੀਆਂ 'ਚ ਰਹਿੰਦੀ ਹੈ

ਭੂਮੀ ਦੀਆਂ ਲੇਟੈਸਟ ਫੋਟੋਸ਼ੂਟ ਦੌਰਾਨ ਦੀਆਂ ਤਸਵੀਰਾਂ ਇੰਟਰਨੈੱਟ 'ਤੇ ਵਾਇਰਲ ਹੋ ਰਹੀਆਂ ਹਨ

ਇਨ੍ਹਾਂ ਤਸਵੀਰਾਂ 'ਚ ਉਸ ਦਾ ਮਨਮੋਹਕ ਅੰਦਾਜ਼ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਧਮਾਲ ਮਚਾ ਰਿਹਾ ਹੈ

ਭੂਮੀ ਪੇਡਨੇਕਰ ਹਮੇਸ਼ਾ ਆਪਣੇ ਫੈਸ਼ਨ ਸੈਂਸ ਲਈ ਲਾਈਮਲਾਈਟ 'ਚ ਰਹਿੰਦੀ ਹੈ

ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਆਫ ਵਾਈਟ ਕਲਰ ਦੀ ਹੈਵੀ ਕਢਾਈ ਵਾਲੀ ਸਾੜ੍ਹੀ ਪਾਈ ਹੋਈ ਹੈ

ਅਦਾਕਾਰਾ ਨੇ ਇਸ ਸਾੜ੍ਹੀ ਨਾਲ ਹੈਵੀ ਸਟੋਨ ਵਰਕ ਵਾਲਾ ਬਲਾਊਜ਼ ਪਾਇਆ ਹੋਇਆ ਹੈ

ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਭੂਮੀ ਪੇਡਨੇਕਰ ਕਾਫੀ ਗਲੈਮਰਸ ਲੱਗ ਰਹੀ ਹੈ

ਨਿਊਡ ਮੇਕਅੱਪ ਤੇ ਵਾਲਾਂ ਨੂੰ ਸਟਾਈਲਿਸ਼ ਲੁੱਕ 'ਚ ਬੰਨ੍ਹ ਕੇ ਅਦਾਕਾਰਾ ਨੇ ਆਪਣਾ ਲੁੱਕ ਪੂਰਾ ਕੀਤਾ

ਭੂਮੀ ਨੇ ਇਨ੍ਹਾਂ ਤਸਵੀਰਾਂ 'ਚ ਇੱਕ ਤੋਂ ਵਧ ਕੇ ਇੱਕ ਸ਼ਾਨਦਾਰ ਅੰਦਾਜ਼ 'ਚ ਪੋਜ਼ ਦਿੱਤੇ ਹਨ

ਅਦਾਕਾਰਾ ਕੈਮਰੇ ਦੇ ਸਾਹਮਣੇ ਡੀਪਨੇਕ ਤੇ ਪਤਲੀ ਕਮਰ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ