ਅਦਾਕਾਰਾ ਭੂਮੀ ਪੇਡਨੇਕਰ ਆਪਣੇ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਬੇਚੈਨ ਕਰ ਦਿੰਦੀ ਹੈ

ਭੂਮੀ ਆਪਣੀ ਅਦਾਕਾਰੀ ਦੇ ਨਾਲ-ਨਾਲ ਆਪਣੇ ਲੁੱਕ ਲਈ ਵੀ ਸੁਰਖੀਆਂ 'ਚ ਬਣੀ ਰਹਿੰਦੀ ਹੈ

ਹਾਲ ਹੀ 'ਚ ਅਦਾਕਾਰਾ ਭੂਮੀ ਪੇਡਨੇਕਰ ਨੇ ਕੁਝ ਤਸਵੀਰਾਂ ਇੰਸਟਾ 'ਤੇ ਸ਼ੇਅਰ ਕੀਤੀਆਂ ਹਨ

ਇਨ੍ਹਾਂ ਤਸਵੀਰਾਂ 'ਚ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਉਸ ਦੇ ਰਾਇਲ ਲੁੱਕ 'ਤੇ ਟਿਕੀਆਂ ਹੋਈਆਂ ਸਨ

ਭੂਮੀ ਨੇ ਲਹਿੰਗਾ 'ਚ ਰਾਇਲ ਲੁੱਕ ਦੀਆਂ ਤਸਵੀਰਾਂ ਪੋਸਟ ਕਰਕੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ

ਅਭਿਨੇਤਰੀ ਭੂਮੀ ਪੇਡਨੇਕਰ ਆਫ ਵ੍ਹਾਈਟ ਲਹਿੰਗਾ 'ਚ ਬੇੱਹਦ ਖੂਬਸੂਰਤ ਲੱਗ ਰਹੀ ਹੈ

ਭੂਮੀ ਪੇਡਨੇਕਰ ਨੇ ਹਰੇ ਰੰਗ ਦੇ ਚੋਕਰ ਸੈੱਟ ਦੇ ਨਾਲ ਲੰਬਾ ਨੇਕਪੀਸ ਕੈਰੀ ਕੀਤਾ ਹੈ

ਅਭਿਨੇਤਰੀ ਨੇ ਆਪਣੇ ਲੁੱਕ ਨੂੰ ਗਲੋਇੰਗ ਮੇਕਅਪ ਨਾਲ ਪੂਰਾ ਕੀਤਾ ਹੈ

ਉਸ ਦੀ ਹਰੇ ਰੰਗ ਦੀ ਫਿੰਗਰ ਰਿੰਗਾਂ ਵੀ ਬਹੁਤ ਸਟਾਈਲਿਸ਼ ਦਿਖ ਰਹੀ ਹੈ

ਅਦਾਕਾਰਾ ਨੇ ਆਪਣੇ ਸ਼ਾਨਦਾਰ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੱਤਾ ਹੈ