ਇੰਡਸਟਰੀ ਦੀਆਂ ਟਾਪ ਅਭਿਨੇਤਰੀਆਂ 'ਚ ਅਦਾਕਾਰਾ ਭੂਮੀ ਪੇਡਨੇਕਰ ਭੂਮੀ ਨੇ ਆਪਣੀ ਅਦਾਕਾਰੀ ਦੇ ਦਮ 'ਤੇ ਬਾਲੀਵੁੱਡ 'ਚ ਵੱਖਰੀ ਥਾਂ ਬਣਾਈ ਹੈ। ਭੂਮੀ ਆਪਣੀਆਂ ਗਲੈਮਰਸ ਤਸਵੀਰਾਂ ਨੂੰ ਲੈ ਕੇ ਵੀ ਚਰਚਾ 'ਚ ਰਹਿੰਦੀ ਹੈ। ਭੂਮੀ ਪੇਡਨੇਕਰ ਨੇ ਤਸਵੀਰ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ। ਫੋਟੋ 'ਚ ਅਭਿਨੇਤਰੀ ਦਾ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਭੂਮੀ ਨੇ ਡਾਰਕ ਰੰਗ ਦੀ ਬਿਕਨੀ 'ਤੇ ਨੈੱਟ ਵਾਲਾ ਗਾਊਨ ਪਾਇਆ ਹੈ। ਜਿਸ 'ਚ ਭੂਮੀ ਪੇਡਨੇਕਰ ਦਾ ਹੌਟ ਫਿਗਰ ਨਜ਼ਰ ਆ ਰਿਹਾ ਹੈ। ਭੂਮੀ ਨੇ ਘੱਟੋ-ਘੱਟ ਮੇਕਅੱਪ ਨਾਲ ਲੁੱਕ ਨੂੰ ਪੂਰਾ ਕੀਤਾ ਹੈ। ਅਦਾਕਾਰਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਆਪਣੀਆਂ ਤਸਵੀਰਾਂ ਫ਼ੈਨਜ ਨੂੰ ਅਪਡੇਟ ਕਰਦੀ ਰਹਿੰਦੀ ਹੈ।