Archana Gautam Hospitalized: ਬਿੱਗ ਬੌਸ 16 ਫੇਮ ਅਰਚਨਾ ਗੌਤਮ ਹਸਪਤਾਲ ਵਿੱਚ ਭਰਤੀ ਹੈ। ਅਦਾਕਾਰਾ ਨੇ ਕੁਝ ਤਸਵੀਰਾਂ ਦੇ ਨਾਲ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਨਾਲ ਇਹ ਖਬਰ ਸਾਂਝੀ ਕੀਤੀ ਹੈ।