Bikram Singh Majithia stands in support of singer Shubh: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਪੰਜਾਬੀ ਗਾਇਕ ਸ਼ੁਭ ਦੇ ਸਮਰਥਨ ਵਿੱਚ ਆਪਣੀ ਆਵਾਜ਼ ਬੁਲੰਦ ਕੀਤੀ ਹੈ।