ਕਾਲੇ ਛੋਲਿਆਂ 'ਚ ਕਾਰਬੋਹਾਈਡਰੇਟ, ਪ੍ਰੋਟੀਨ, ਫਾਈਬਰ, ਕੈਲਸ਼ੀਅਮ, ਮੈਗਨੀਸ਼ੀਅਮ ਤੇ ਖਣਿਜ ਪਦਾਰਥ ਬਹੁਤ ਜ਼ਿਆਦਾ ਪਾਏ ਜਾਂਦੇ ਹਨ। ਇਸ ਤੋਂ ਇਲਾਵਾ ਹਰ ਕਿਸਮ ਦੇ ਵਿਟਾਮਿਨ ਵੀ ਪਾਏ ਜਾਂਦੇ ਹਨ।