Singer Shubh Controversy: ਪੰਜਾਬੀ ਕੈਨੇਡੀਅਨ ਰੈਪਰ ਸ਼ੁਭ ਉਰਫ਼ ਸ਼ੁਭਨੀਤ ਸਿੰਘ ਨੂੰ ਲੈ ਭਾਰਤ ਵਿੱਚ ਵਿਵਾਦ ਭੱਖ ਗਿਆ ਹੈ। ਦੱਸ ਦੇਈਏ ਕਿ ਗਾਇਕ ਦੀਆਂ ਮੁਸ਼ਕਿਲਾਂ ਖਤਮ ਹੋਣ ਦਾ ਨਾਂਅ ਨਹੀਂ ਲੈ ਰਹੀਆਂ।