ਬਾਡੀ ਮਸਾਜ ਜਾਂ ਤੇਲ ਦੀ ਮਾਲਿਸ਼ ਹਮੇਸ਼ਾ ਚੰਗੀ ਹੁੰਦੀ ਹੈ। ਪਰ ਸਰਦੀਆਂ ਦੇ ਮੌਸਮ ਵਿੱਚ ਇਸ ਦੀ ਮਹੱਤਤਾ ਹੋਰ ਵੀ ਵੱਧ ਜਾਂਦੀ ਹੈ।