Hema Malini On Sunny Deol: ਬਾਲੀਵੁੱਡ ਅਦਾਕਾਰ ਸੰਨੀ ਦਿਓਲ ਇਨ੍ਹੀਂ ਦਿਨੀਂ 'ਗਦਰ 2' ਦੀ ਸਫਲਤਾ ਦਾ ਆਨੰਦ ਮਾਣ ਰਹੇ ਹਨ। ਸੰਨੀ ਨੇ ਇੱਕ ਦਹਾਕੇ ਬਾਅਦ ਵੱਡੇ ਪਰਦੇ 'ਤੇ ਵਾਪਸੀ ਕੀਤੀ ਹੈ।